BJP ਸੰਸਦ ਮੈਂਬਰ kangana Ranaut ਦੀਆਂ ਮੁਸ਼ਕਲਾਂ ਚ ਹੋਇਆ ਵਾਧਾ, Kisan Andolan ਨਾਲ ਜੁੜੇ ਮਾਮਲੇ ਵਿਚ Bathinda ਦੀ ਅਦਾਲਤ ਵਲੋਂ ਸੰਮਨ ਜਾਰੀ।

ਬਠਿੰਡਾ – ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਇਕ ਵਾਰ ਫਿਰ ਸੁਰਖੀਆਂ ਵਿਚ ਨਜ਼ਰ ਆ ਰਹੀ ਹੈ। ਕਿਸਾਨ ਅੰਦੋਲਨ ਦੌਰਾਨ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਬਜ਼ੁਰਗ ਕਿਸਾਨ ਮਹਿੰਦਰ ਕੌਰ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਬਠਿੰਡਾ ਦੀ ਅਦਾਲਤ ਨੇ ਕੰਗਨਾ ਰਣੌਤ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਕੰਗਨਾ ਰਣੌਤ ਨੂੰ 29 ਸਤੰਬਰ 2025 ਨੂੰ ਅਦਾਲਤ…

Read More

Jammu & Kashmir ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਜੰਮੂ-ਕਸ਼ਮੀਰ, ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਕੀਤਾ ਦੌਰਾ।

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਭਾਰਤ ਸਰਕਾਰ ਵਲੋਂ ਪਾਕਿਸਤਾਨ ਵਿਚ ਅੱਤਵਾਦ ਖਿਲਾਫ ਚਲਾਏ ਗਏ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਜੰਮੂ ਕਸ਼ਮੀਰ ਦਾ ਦੌਰਾ ਕੀਤਾ ਗਿਆ ਅਤੇ ਉਥੇ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ। ਜ਼ਿਕਰਯੌਗ ਹੈ ਕਿ ਭਾਰਤ ਨੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨ ਵਿਚ ਮੌਜੂਦ ਅੱਤਵਾਦੀ ਸੰਗਠਨਾਂ ਦੇ ਟਿਕਾਣਿਆਂ ਵਿਰੁੱਧ ਆਪ੍ਰੇਸ਼ਨ…

Read More

Majitha Liqour Case Bhagwant Mann ਦੀ ਸਰਕਾਰ ਦੀ ਨੀਂਦ ਅਜੇ ਵੀ ਨਹੀਂ ਖੁੱਲੀ – ਐਡਵੋਕੇਟ ਰਾਹੁਲ ਪੁਹਾਲ

ਲੁਧਿਆਣਾ ( ਗਗਨ ) ਐਡਵੋਕੇਟ ਰਾਹੁਲ ਪੁਹਾਲ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਦੁਵਾਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਦੇ ਮਜੀਠਾ ਵਿਖ਼ੇ 15 ਲੋਕ ਜ਼ਹਿਰੀਲੀ ਸ਼ਰਾਬ ਕਾਰਨ ਮੌਤ ਦਾ ਸ਼ਿਕਾਰ ਹੋ ਗਏ ਹਨ ਅਤੇ ਕਈ ਹੋਰ ਹਸਪਤਾਲਾਂ ’ਚ ਜ਼ਿੰਦਗੀ ਲਈ ਲੜਾਈ ਲੜ ਰਹੇ ਨੇ।ਇਹ ਕੋਈ ਪਹਿਲੀ ਵਾਰ ਨਹੀਂ ਹੋਇਆ, ਇਹ AAP ਦੀ ਲਾਪਰਵਾਹ…

Read More

Operation Sindoor ਬਾਰੇ PM Modi ਨੇ ਆਖੀ ਵੱਡੀ ਗੱਲ, ਕਿਹਾ ਹੁਣ ਅੱਤਵਾਦੀਆਂ ਨੂੰ ਵੀ ਪਤਾ ਲੱਗ ਗਿਆ ਹੋਵੇਗਾ।

ਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਤਵਾਦ ਨੂੰ ਖਤਮ ਕਰਨ ਲਈ ਆਪ੍ਰੇਸ਼ਨ ਸਿੰਦੂਰ ਚਲਾਇਆ ਗਿਆ, ਜਿਸਦੇ ਚਲਦਿਆ ਪਾਕਿਸਤਾਨ ਵਿਚ ਕਈ ਅੱਤਵਾਦੀ ਅੱਡਿਆ ਨੂੰ ਭਾਰਤੀ ਫੌਜ ਵਲੋਂ ਖਤਮ ਕੀਤਾ ਗਿਆ। ਜਿਸਤੋਂ ਬਾਅਦ ਦੋਨਾਂ ਦੇਸ਼ਾਂ ਵਿਚ ਤਣਾਅ ਦਾ ਮਾਹੌਲ ਪੈਦਾ ਹੋਗਿਆ ਅਤੇ ਦੋਨਾਂ ਦੇਸ਼ਾਂ ਵਿਚਾਲੇ ਜੰਗ ਖੜੀ ਹੋ ਗਈ।…

Read More

Water Issue : BBMB ਨੇ ਪੰਜਾਬ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਕੀਤੀ ਦਾਇਰ।

ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਪਾਣੀ ਨੂੰ ਲੈਕੇ ਵਿਵਾਦ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸਦੇ ਚਲਦੇ BBMB ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਹੈ। BBMB ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿਚ ਪੰਜਾਬ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਦਰਜ ਕੀਤੀ ਹੈ। BBMB ਨੇ ਦਾਅਵਾ ਕੀਤਾ ਕਿ ਹਾਈ ਕੋਰਟ ਦੇ ਹੁਕਮਾਂ…

Read More