BJP ਸੰਸਦ ਮੈਂਬਰ kangana Ranaut ਦੀਆਂ ਮੁਸ਼ਕਲਾਂ ਚ ਹੋਇਆ ਵਾਧਾ, Kisan Andolan ਨਾਲ ਜੁੜੇ ਮਾਮਲੇ ਵਿਚ Bathinda ਦੀ ਅਦਾਲਤ ਵਲੋਂ ਸੰਮਨ ਜਾਰੀ।
ਬਠਿੰਡਾ – ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਇਕ ਵਾਰ ਫਿਰ ਸੁਰਖੀਆਂ ਵਿਚ ਨਜ਼ਰ ਆ ਰਹੀ…
ਬਠਿੰਡਾ – ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਇਕ ਵਾਰ ਫਿਰ ਸੁਰਖੀਆਂ ਵਿਚ ਨਜ਼ਰ ਆ ਰਹੀ ਹੈ। ਕਿਸਾਨ ਅੰਦੋਲਨ ਦੌਰਾਨ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਬਜ਼ੁਰਗ ਕਿਸਾਨ ਮਹਿੰਦਰ ਕੌਰ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਬਠਿੰਡਾ ਦੀ ਅਦਾਲਤ ਨੇ ਕੰਗਨਾ ਰਣੌਤ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਕੰਗਨਾ ਰਣੌਤ ਨੂੰ 29 ਸਤੰਬਰ 2025 ਨੂੰ ਅਦਾਲਤ…
ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਭਾਰਤ ਸਰਕਾਰ ਵਲੋਂ ਪਾਕਿਸਤਾਨ ਵਿਚ ਅੱਤਵਾਦ ਖਿਲਾਫ ਚਲਾਏ ਗਏ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਜੰਮੂ ਕਸ਼ਮੀਰ ਦਾ ਦੌਰਾ ਕੀਤਾ ਗਿਆ ਅਤੇ ਉਥੇ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ। ਜ਼ਿਕਰਯੌਗ ਹੈ ਕਿ ਭਾਰਤ ਨੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨ ਵਿਚ ਮੌਜੂਦ ਅੱਤਵਾਦੀ ਸੰਗਠਨਾਂ ਦੇ ਟਿਕਾਣਿਆਂ ਵਿਰੁੱਧ ਆਪ੍ਰੇਸ਼ਨ…
ਲੁਧਿਆਣਾ ( ਗਗਨ ) ਐਡਵੋਕੇਟ ਰਾਹੁਲ ਪੁਹਾਲ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਦੁਵਾਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਦੇ ਮਜੀਠਾ ਵਿਖ਼ੇ 15 ਲੋਕ ਜ਼ਹਿਰੀਲੀ ਸ਼ਰਾਬ ਕਾਰਨ ਮੌਤ ਦਾ ਸ਼ਿਕਾਰ ਹੋ ਗਏ ਹਨ ਅਤੇ ਕਈ ਹੋਰ ਹਸਪਤਾਲਾਂ ’ਚ ਜ਼ਿੰਦਗੀ ਲਈ ਲੜਾਈ ਲੜ ਰਹੇ ਨੇ।ਇਹ ਕੋਈ ਪਹਿਲੀ ਵਾਰ ਨਹੀਂ ਹੋਇਆ, ਇਹ AAP ਦੀ ਲਾਪਰਵਾਹ…
ਲੁਧਿਆਣਾ – ਮੁੱਖ ਮੰਤਰੀ ਭਗਵੰਤ ਮਾਨ ਦੀਆਂ ਬੁੱਢਾ ਦਰਿਆ ਦੇ ਕਾਰਕੁਨਾਂ ਵਿਰੁੱਧ ਹਾਲੀਆ ਟਿੱਪਣੀਆਂ ਦਾ ਤਿੱਖਾ ਖੰਡਨ ਕਰਦਿਆਂ, ਅਤੇ ਸੀਚੇਵਾਲ ਅਤੇ ਉਨ੍ਹਾਂ ਦੀ ਟੀਮ ਦੁਆਰਾ ਕਥਿਤ ਤੌਰ ‘ਤੇ ਆਯੋਜਿਤ ਉਦਯੋਗਿਕ ਗੰਦੇ ਪਾਣੀ ਦੇ ਨਿਕਾਸ ਪੁਆਇੰਟਾਂ ਦੇ ਨੇੜੇ “ਘਾਟ ਸਨਾਨ” ਸਮਾਗਮ ਦੌਰਾਨ ਦੋ ਨੌਜਵਾਨ ਮੁੰਡਿਆਂ ਦੇ ਦੁਖਦਾਈ ਡੁੱਬਣ ਤੋਂ ਬਾਅਦ, ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ ਨੇ ਸਰਕਾਰ…
ਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਤਵਾਦ ਨੂੰ ਖਤਮ ਕਰਨ ਲਈ ਆਪ੍ਰੇਸ਼ਨ ਸਿੰਦੂਰ ਚਲਾਇਆ ਗਿਆ, ਜਿਸਦੇ ਚਲਦਿਆ ਪਾਕਿਸਤਾਨ ਵਿਚ ਕਈ ਅੱਤਵਾਦੀ ਅੱਡਿਆ ਨੂੰ ਭਾਰਤੀ ਫੌਜ ਵਲੋਂ ਖਤਮ ਕੀਤਾ ਗਿਆ। ਜਿਸਤੋਂ ਬਾਅਦ ਦੋਨਾਂ ਦੇਸ਼ਾਂ ਵਿਚ ਤਣਾਅ ਦਾ ਮਾਹੌਲ ਪੈਦਾ ਹੋਗਿਆ ਅਤੇ ਦੋਨਾਂ ਦੇਸ਼ਾਂ ਵਿਚਾਲੇ ਜੰਗ ਖੜੀ ਹੋ ਗਈ।…
ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਪਾਣੀ ਨੂੰ ਲੈਕੇ ਵਿਵਾਦ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸਦੇ ਚਲਦੇ BBMB ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਹੈ। BBMB ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿਚ ਪੰਜਾਬ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਦਰਜ ਕੀਤੀ ਹੈ। BBMB ਨੇ ਦਾਅਵਾ ਕੀਤਾ ਕਿ ਹਾਈ ਕੋਰਟ ਦੇ ਹੁਕਮਾਂ…
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਯੁੱਧ ਦੇ ਚਲਦਿਆ ਲੁਧਿਆਣਾ ਦੇ ਪ੍ਰਸ਼ਾਸਨ ਵਲੋਂ ਲੁਧਿਆਣਾ ਦੇ ਸਕੂਲਾਂ ਨੂੰ ਲੈਕੇ ਵੱਡਾ ਫੈਸਲਾ ਲਿਆ ਗਿਆ ਹੈ। ਲੁਧਿਆਣਾ ਦੇ ਡੀਸੀ ਹਿਮਾਂਸ਼ੂ ਜੈਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ 9 ਅਤੇ 10 ਮਈ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਦੱਸ ਦਈਏ ਕਿ ਭਾਰਤ ਅਤੇ ਪੰਜਾਬ ਸਰਕਾਰ…
ਖ਼ਬਰ ਚੰਡੀਗੜ੍ਹ ਤੋਂ ਸ੍ਹਾਮਣੇ ਆਈ ਹੈ ਜਿਥੇ ਕਿ ਸਾਰੇ ਮੈਡੀਕਲ ਅਫਸਰਾਂ ਦੀਆਂ ਛੁਟੀਆਂ ਰੱਧ ਕਰ ਦਿੱਤੀਆਂ ਗਈਆਂ ਹਨ ਅਤੇ ਉਹਨਾਂ ਨੂੰ 24 ਘੰਟੇ ਡਿਊਟੀ ਤੇ ਤਾਇਨਾਤ ਰਹਿਣ ਲਈ ਤਿਆਰ ਹੋਣ ਲਈ ਕਿਹਾ ਗਿਆ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਚੰਡੀਗੜ੍ਹ ਦੇ ਸਾਰੇ ਮੈਡੀਕਲ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ 24 ਘੰਟੇ ਐਮਰਜੈਂਸੀ ਡਿਊਟੀ…
ਭਾਰਤ ਅਤੇ ਪਾਕਿਸਤਾਨ ਵਿਚਾਲੇ ਇਸ ਸਮੇ ਵਿਵਾਦ ਦੇ ਚਲਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਕਈ ਪਿੰਡਾਂ ਨੂੰ ਲੋਕਾਂ ਵੱਲੋਂ ਖਾਲੀ ਕਰ ਦਿੱਤਾ ਗਿਆ ਹੈ, ਲਗਾਤਾਰ ਲੋਕ ਲੋਕ ਆਪਣੀਂ ਜਾਂ ਬਚਾਉਣ ਲਈ ਪਿੰਡਾਂ ਨੂੰ ਖਾਲੀ ਕਰਦੇ ਹੋਏ ਨਜ਼ਰ ਆ ਰਹੇ ਹਨ। ਜਿਸਦੇ ਦਰਮਿਆਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…