Jalandhar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧੱਮਕੀ, ਦਹਿਸ਼ਤ ਦਾ ਮਾਹੌਲ ਹੋਇਆ ਪੈਦਾ। Jalandhar ਦੇ DC Himanshu Aggarwal ਦਾ ਬਿਆਨ ਆਇਆ ਸ੍ਹਾਮਣੇ।
ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੁਣ ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਧੱਮਕੀ ਮਿਲਣ ਤੋਂ ਬਾਅਦ ਸਾਰੇ ਸਕੂਲ ਬੰਦ ਕਰਵਾ ਦਿੱਤੇ ਗਏ ਹਨ। ਇਸ ਮਾਮਲੇ ਵਿਚ ਪੁਲਸ ਕਮਿਸ਼ਨਰ ਧੰਨਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ…

