Operation Sindoor ਬਾਰੇ PM Modi ਨੇ ਆਖੀ ਵੱਡੀ ਗੱਲ, ਕਿਹਾ ਹੁਣ ਅੱਤਵਾਦੀਆਂ ਨੂੰ ਵੀ ਪਤਾ ਲੱਗ ਗਿਆ ਹੋਵੇਗਾ।
ਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਤਵਾਦ ਨੂੰ ਖਤਮ ਕਰਨ ਲਈ ਆਪ੍ਰੇਸ਼ਨ ਸਿੰਦੂਰ ਚਲਾਇਆ ਗਿਆ, ਜਿਸਦੇ ਚਲਦਿਆ ਪਾਕਿਸਤਾਨ ਵਿਚ ਕਈ ਅੱਤਵਾਦੀ ਅੱਡਿਆ ਨੂੰ ਭਾਰਤੀ ਫੌਜ ਵਲੋਂ ਖਤਮ ਕੀਤਾ ਗਿਆ। ਜਿਸਤੋਂ ਬਾਅਦ ਦੋਨਾਂ ਦੇਸ਼ਾਂ ਵਿਚ ਤਣਾਅ ਦਾ ਮਾਹੌਲ ਪੈਦਾ ਹੋਗਿਆ ਅਤੇ ਦੋਨਾਂ ਦੇਸ਼ਾਂ ਵਿਚਾਲੇ ਜੰਗ ਖੜੀ ਹੋ ਗਈ।…

