India Pakistan War ਲੁਧਿਆਣਾ ਦੇ ਸਕੂਲਾਂ ਵਿਚ ਦੋ ਦਿਨ ਦੀ ਛੁਟੀ ਦਾ ਐਲਾਨ।
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਯੁੱਧ ਦੇ ਚਲਦਿਆ ਲੁਧਿਆਣਾ ਦੇ ਪ੍ਰਸ਼ਾਸਨ ਵਲੋਂ ਲੁਧਿਆਣਾ ਦੇ ਸਕੂਲਾਂ ਨੂੰ ਲੈਕੇ ਵੱਡਾ ਫੈਸਲਾ ਲਿਆ ਗਿਆ ਹੈ। ਲੁਧਿਆਣਾ ਦੇ ਡੀਸੀ ਹਿਮਾਂਸ਼ੂ ਜੈਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ 9 ਅਤੇ 10 ਮਈ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਦੱਸ ਦਈਏ ਕਿ ਭਾਰਤ ਅਤੇ ਪੰਜਾਬ ਸਰਕਾਰ…

