India Pakistan War ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਥਾਵਾਂ ਤੇ ਲੈਕੇ ਜਾਣ ਦੇ ਹੁਕਮ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਇਸ ਸਮੇ ਵਿਵਾਦ ਦੇ ਚਲਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਕਈ ਪਿੰਡਾਂ ਨੂੰ ਲੋਕਾਂ ਵੱਲੋਂ ਖਾਲੀ ਕਰ ਦਿੱਤਾ ਗਿਆ ਹੈ, ਲਗਾਤਾਰ ਲੋਕ ਲੋਕ ਆਪਣੀਂ ਜਾਂ ਬਚਾਉਣ ਲਈ ਪਿੰਡਾਂ ਨੂੰ ਖਾਲੀ ਕਰਦੇ ਹੋਏ ਨਜ਼ਰ ਆ ਰਹੇ ਹਨ। ਜਿਸਦੇ ਦਰਮਿਆਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

