Headlines

ਮੋਹਾਲੀ ਕਬੱਡੀ ਕੱਪ ਤੇ ਚਲੀਆਂ ਗੋਲੀਆਂ, ਖਿਡਾਰੀ ਦੀ ਹੋਈ ਮੌਤ, ਗਾਇਕ Mankirat Aulakh ਦੇ ਆਉਣ ਤੋਂ ਪਹਿਲਾ ਵਾਰਦਾਤ ਨੂੰ ਦਿੱਤਾ ਅੰਜਾਮ

ਮੋਹਾਲੀ ਦੇ ਪਿੰਡ ਸੋਹਾਣਾ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ ਚਲਣ ਦੀ ਖਬਰ ਸਾਹਮਣੇ ਆਈ ਹੈ। ਚੱਲਦੇ ਮੈਚ ਦੌਰਾਨ ਹੀ ਇਹ ਗੋਲੀਆਂ ਚੱਲੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇੱਕ ਬੋਲੈਰੋ ਗੱਡੀ ਵਿੱਚ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਇਸ ਟੂਰਨਾਮੈਂਟ ਦੇ ਪ੍ਰਮੋਟਰ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਉਸਨੂੰ ਗੰਭੀਰ ਹਾਲਤ ਵਿੱਚ ਫੋਰਟਿਸ ਹਸਪਤਾਲ ਲਿਜਾਇਆ ਗਿਆ…

Read More

India Pakistan War ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਥਾਵਾਂ ਤੇ ਲੈਕੇ ਜਾਣ ਦੇ ਹੁਕਮ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਇਸ ਸਮੇ ਵਿਵਾਦ ਦੇ ਚਲਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਕਈ ਪਿੰਡਾਂ ਨੂੰ ਲੋਕਾਂ ਵੱਲੋਂ ਖਾਲੀ ਕਰ ਦਿੱਤਾ ਗਿਆ ਹੈ, ਲਗਾਤਾਰ ਲੋਕ ਲੋਕ ਆਪਣੀਂ ਜਾਂ ਬਚਾਉਣ ਲਈ ਪਿੰਡਾਂ ਨੂੰ ਖਾਲੀ ਕਰਦੇ ਹੋਏ ਨਜ਼ਰ ਆ ਰਹੇ ਹਨ। ਜਿਸਦੇ ਦਰਮਿਆਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

Read More