Water Issue : BBMB ਨੇ ਪੰਜਾਬ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਕੀਤੀ ਦਾਇਰ।
ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਪਾਣੀ ਨੂੰ ਲੈਕੇ ਵਿਵਾਦ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸਦੇ ਚਲਦੇ BBMB ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਹੈ। BBMB ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿਚ ਪੰਜਾਬ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਦਰਜ ਕੀਤੀ ਹੈ। BBMB ਨੇ ਦਾਅਵਾ ਕੀਤਾ ਕਿ ਹਾਈ ਕੋਰਟ ਦੇ ਹੁਕਮਾਂ…

